• ਪਾਕਿਸਤਾਨ ਡਾਇਰੀ: ਮਨੁੱਖੀ ਤਸਕਰੀ ਕਰਨ ਵਾਲਿਆਂ ਖਿਲਾਫ਼ ਬਣੇਗਾ ਸਖਤ ਕਾਨੂੰਨ

  • Jan 8 2025
  • Length: 8 mins
  • Podcast

ਪਾਕਿਸਤਾਨ ਡਾਇਰੀ: ਮਨੁੱਖੀ ਤਸਕਰੀ ਕਰਨ ਵਾਲਿਆਂ ਖਿਲਾਫ਼ ਬਣੇਗਾ ਸਖਤ ਕਾਨੂੰਨ

  • Summary

  • ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਕਰਨ ਵਾਲੇ ਲੋਕਾਂ ਖਿਲਾਫ਼ ਕਾਨੂੰਨ ਬਨਾਉਣ ਜਾ ਰਹੀ ਹੈ। ਇਸ ਮਾਮਲੇ ਵਿੱਚ ਕਾਨੂੰਨ ਅਤੇ ਨਿਆਂ ਮੰਤਰਾਲੇ ਸਮੇਤ ਬਾਕੀ ਮਹਿਕਮਿਆਂ ਨੂੰ ਵੀ ਕਹਿ ਦਿੱਤਾ ਗਿਆ ਹੈ ਕਿ ਕਾਨੂੰਨ ਜਲਦ ਤੋਂ ਜਲਦ ਬਣਾ ਕੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਦੇ ਧੰਦੇ ਵਿੱਚ ਜੁੜੇ ਲੋਕ, ਹੋਰਨਾਂ ਲੋਕਾਂ ਨੂੰ ਲਾਲਚ ਦੇ ਕੇ ਜਾਨਲੇਵਾ ਸਫਰ ਵੱਲ ਤੋਰ ਦਿੰਦੇ ਹਨ ਤੇ ਅਜਿਹੇ ਲੋਕਾਂ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਣੀ ਚਾਹੀਦੀ ਬਲਕਿ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਕੇ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਡੰਕੀ ਲਾ ਕੇ ਯੂਰਪ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 80 ਪਾਕਿਸਤਾਨੀ ਨਾਗਰਿਕਾਂ ਵਿੱਚੋਂ 50 ਲੋਕਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
    Show More Show Less
activate_Holiday_promo_in_buybox_DT_T2

What listeners say about ਪਾਕਿਸਤਾਨ ਡਾਇਰੀ: ਮਨੁੱਖੀ ਤਸਕਰੀ ਕਰਨ ਵਾਲਿਆਂ ਖਿਲਾਫ਼ ਬਣੇਗਾ ਸਖਤ ਕਾਨੂੰਨ

Average customer ratings

Reviews - Please select the tabs below to change the source of reviews.